ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਅਤੇ ਜ਼ਿੰਦਗੀ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹੀਦੀ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ਮਹਿਜ਼ 19 ਸਾਲ ਦੀ ਉਮਰ ਵਿੱਚ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਅਤੇ ਦੇਸ਼ ਲਈ ਸਮਰਪਣ ਦੀ ਭਾਵਨਾ ਹਰ ਪੀੜ੍ਹੀ ਲਈ ਸਦਾ ਪ੍ਰੇਰਨਾ ਦਾ ਸਰੋਤ ਰਹੇਗੀ।
ਪਵਨੈ ਮਹਿ ਪਵਨੁ ਸਮਾਇਆ ॥
ਜੋਤੀ ਮਹਿ ਜੋਤਿ ਰਲਿ ਜਾਇਆ ॥
ਪੰਥ ਦੇ ਵਾਲੀ, ਸਰਬੰਸਦਾਨੀ, ਬਾਦਸ਼ਾਹ ਦਰਵੇਸ਼, ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਪਾਤਸ਼ਾਹ ਦੇ ਚਰਨੀਂ ਸੀਸ ਝੁਕਾ ਕੇ ਨਮਨ ਕਰਦਾ ਹਾਂ।🙏🏻
ਸਾਈਕਲ ਰੈਲੀ ਦੀ ਸ਼ੁਰੂਆਤ ਮੌਕੇ ਇਤਿਹਾਸਕ ਮੁਕਤੇਸ਼ਵਰ ਧਾਮ, ਸਮਰਾਲਾ ਵਿਖੇ ਭੋਲੇ ਨਾਥ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ। 🙏🔱
ਹਰ ਹਰ ਮਹਾਦੇਵ!
ਆਪ ਸਭ ਨੂੰ 'ਬੰਦੀ ਛੋੜ ਦਿਵਸ' ਅਤੇ 'ਦੀਵਾਲੀ' ਦੀਆਂ ਬਹੁਤ-ਬਹੁਤ ਵਧਾਈਆਂ।
ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਨੂੰ ਇਸ ਦਿਹਾੜੇ ‘ਤੇ ਖੁਸ਼ੀਆਂ ਬਖਸ਼ਿਸ਼ ਕਰਨ।
#BandiChhodDiwas #Diwali
ਧਨਤੇਰਸ ਦੇ ਪਾਵਨ ਮੌਕੇ ਹਰ ਪਰਿਵਾਰ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹਾਂ, ਆਪ ਸਭ ਨੂੰ ਧਨਤੇਰਸ ਦੀਆਂ ਸਭ ਨੂੰ ਦਿਲੋਂ ਵਧਾਈਆਂ।
#happydhanteras
4
172
4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸ਼੍ਰੀ ਰਾਹੁਲ ਗਾਂਧੀ ਜੀ ਦੀ ਮਹਾ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੀ ਵਿਜੈ ਇੰਦਰ ਸਿੰਗਲਾ ਜੀ ਦੀ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਨਾਲ ਅਹਿਮ ਮੀਟਿੰਗ ਕਰਕੇ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।
4 ਨਵੰਬਰ ਨੂੰ ਸੰਗਰੂਰ ਵਿਖੇ ਜਨ ਨਾਇਕ ਸ਼੍ਰੀ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ਮਹਾ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਮਲੇਰਕੋਟਲਾ ਵਿਖੇ ਪੰਜਾਬ ਕਾਂਗਰਸ ਦੇ ਸਹਿ-ਪ੍ਰਭਾਰੀ ਸ਼੍ਰੀ ਸੂਰਜ ਸਿੰਘ ਠਾਕੁਰ ਜੀ, ਸ਼੍ਰੀ ਇੰਦਰਬੀਰ ਸਿੰਘ ਬੁਲਾਰੀਆ ਜੀ, ਸ਼੍ਰੀ ਸੁਖਪਾਲ ਸਿੰਘ ਭੁੱਲਰ ਜੀ ਅਤੇ DCC ਪ੍ਰਧਾਨ ਸ਼੍ਰੀ ਨਿਸ਼ਾਤ ਅਖ਼ਤਰ ਜੀ ਸਮੇਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਮਹਾ ਰੈਲੀ ਦੀਆਂ ਤਿਆਰੀਆਂ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।
ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਹੈ ਕਿ ਇਸ ਮਹਾ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
4 ਨਵੰਬਰ ਨੂੰ ਸੰਗਰੂਰ ਵਿਖੇ ਜਨ ਨਾਇਕ ਸ਼੍ਰੀ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ਮਹਾ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਜੀ ਦੀ ਬਰਨਾਲਾ ਸਥਿਤ ਰਿਹਾਇਸ਼ ਵਿਖੇ ਪੰਜਾਬ ਕਾਂਗਰਸ ਦੇ ਸਹਿ-ਪ੍ਰਭਾਰੀ ਸ਼੍ਰੀ ਸੂਰਜ ਸਿੰਘ ਠਾਕੁਰ ਜੀ ਦੀ ਅਗਵਾਈ ਹੇਠ ਹਲਕਾ ਬਰਨਾਲਾ ਦੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨਾਲ ਅਹਿਮ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਰੈਲੀ ਦੀਆਂ ਤਿਆਰੀਆਂ ਅਤੇ ਅਗਲੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਇਸ ਸਬੰਧੀ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ, ਜਿਸ ਵਿੱਚ ਮਹਾ ਰੈਲੀ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸਾਰੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਹੈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਸ ਮਹਾ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
#RahulGandhi #SachinPilot #PargatSingh #KuldeepSinghKalaDhillon #MLABarnala #Barnala #Punjab #PunjabCongress #BharatBhushanAshu
ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ, ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਆਪ ਸਭ ਨੂੰ ਲੱਖ-ਲੱਖ ਵਧਾਈ। ਗੁਰੂ ਸਾਹਿਬ ਜੀ ਦਾ ਮਹਾਨ ਜੀਵਨ ਸਾਨੂੰ ਨਿਮਰਤਾ, ਸੇਵਾ ਅਤੇ ਸਾਦਗੀ ਦੇ ਗੁਣਾਂ ਨੂੰ ਅਪਣਾਉਣ ਅਤੇ ਲੋਕ ਭਲਾਈ ਲਈ ਜੁਟੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ।
ਭਾਰਤੀ ਸੰਸਕ੍ਰਿਤੀ ਦੇ ਆਦਿ ਕਵੀ, ਮਹਾਨ ਗ੍ਰੰਥ ਰਮਾਇਣ ਦੇ ਰਚੇਤਾ, ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਤਹਿ-ਦਿਲੋਂ ਵਧਾਈਆਂ।
ਭਗਵਾਨ ਵਾਲਮੀਕਿ ਜੀ ਵੱਲੋਂ ਰਚਿਆ ਇੱਕ-ਇੱਕ ਸ਼ਬਦ ਇਸ ਧਰਤੀ ਦੀ ਧਰੋਹਰ ਹੈ। ਜਿਹੜਾ ਸਦੀਆਂ ਤੋਂ ਸਾਡੀਆਂ ਅਣਗਿਣਤ ਪੀੜ੍ਹੀਆਂ ਨੂੰ ਸੱਚ, ਤਿਆਗ, ਫਰਜ਼, ਦਯਾ ਅਤੇ ਨਿਆਂ ਦਾ ਉਪਦੇਸ਼ ਦਿੰਦਾ ਆ ਰਿਹਾ ਹੈ।
अच्छाई की बुराई पर जीत के महापर्व, विजयदशमी की सभी को हार्दिक शुभकामनाएं। असत्य और अहंकार का नाश हो, सत्य और मानवता का सभी के जीवन में वास हो।
शुभ दशहरा।
Bharat Bhushan Ashu retweeted
📍 Moga
Congress worker Umarsir Singh was shot dead in Bhinder Kalan village, Dharamkot, in January 2026. Reports emerged that his family faced threats after the AAP candidate lost the elections, before he was murdered.
Political vendettas, gangster terror and repeated threats have created an atmosphere of insecurity across Punjab.
#Punjab #LawAndOrder #PunjabCongress @SachinPilot @INCPunjab
Jungle Raj in Punjab.
The brazen murder of Parvinder Jhotta, who raised his voice against drugs in Mansa. Murders happening every other day, gangsterism rampant, drugs being sold openly. Law and order has become just a name.
The 'AAP' government, which claims to bring change, should tell us, is this your change?
लोकतंत्र और संविधान की रक्षा के लिए हम सब एकजुट हैं।
जय हिंद 🇮🇳
जय संविधान ✊
#ChaloDelhi #VoteChori
ਨਵਰਾਤਰੀ ਦੇ ਸ਼ੁਭ ਅਵਸਰ 'ਤੇ ਆਪ ਸਭ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ।
ਮਾਂ ਦੁਰਗਾ ਜੀ ਅੱਗੇ ਅਰਦਾਸ ਹੈ ਕਿ ਉਹ ਸਭਨਾਂ 'ਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਹਰ ਘਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਤੰਦਰੁਸਤੀ ਬਖ਼ਸ਼ਣ।
ਜੈ ਮਾਤਾ ਦੀ! 🙏🏻
































