ਸੁਰਜੀਤ ਪਾਤਰ (@SurjitPatar) profile picture

ਜ਼ਿਸਮ ਦੀ ਰੇਤ ਤੇ ਇੱਕ ਹਰਫ਼ ਹੈ ਲਿਖਿਆ ਹੋਇਆ, ਪੌਣ ਦੇ ਰਹਿਮ ਤੇ ਇਖ਼ਲਾਕ ਹੈ ਟਿਕਿਆ ਹੋਇਆ ਅੱਗ ਦਾ ਨਾਂਮ ਹੀ ਸੁਣਦਾਂ ਹਾਂ ਤਾਂ ਡਰ ਜਾਦਾਂ ਹਾਂ, ਮੈਂ ਜੋ ਪਿੱਤਲ ਖਰੇ ਸੋਨਿਉ ਵਿਕਿਆ ਹੋਇਆ

Ludhiana Punjab India
Joined May 2011